ਦੱਖਣੀ ਅਫ਼ਰੀਕੀ ਕਾਨੂੰਨਦਾਨ ਨਵੀ ਪਿੱਲੇ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ


ਵਿਦੇਸ਼, 09 ਅਕਤੂਬਰ 2026: Nobel Peace Prize 2026: ਮਸ਼ਹੂਰ ਦੱਖਣੀ ਅਫ਼ਰੀਕੀ ਕਾਨੂੰਨਦਾਨ ਨਵਨੀਨਮ “ਨਵੀ” ਪਿੱਲੇ ਨੂੰ 2026 ਲਈ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਲਾਨ ਓਸਲੋ, ਨਾਰਵੇ ਵਿੱਚ ਕੀਤਾ ਗਿਆ। ਉਨ੍ਹਾਂ ਨੂੰ ਸ਼ਾਂਤੀ ਅਤੇ ਅੰਤਰਰਾਸ਼ਟਰੀ ਕਾਨੂੰਨ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਸਨਮਾਨਿਤ ਕੀਤਾ ਗਿਆ।