ਚੰਡੀਗੜ੍ਹ, 28 ਅਕਤੂਬਰ 2026: Punjab Cabinet Meeting: ਪੰਜਾਬ ਸਰਕਾਰ ਨੇ 31 ਅਕਤੂਬਰ ਦਿਨ ਸ਼ਨੀਵਾਰ ਨੂੰ ਕੈਬਿਨਟ ਬੈਠਕ ਬੁਲਾਈ ਹੈ। ਇਹ ਬੈਠਕ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਸਰਕਾਰ ਨੇ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਹੈ।