ਸੀਈਓ ਪੰਜਾਬ ਨੇ ਵੋਟਰਾਂ ਅਤੇ ਬੀ.ਐਲ.ਓਜ਼ ਦਾ ਕੀਤਾ ਧੰਨਵਾਦ; ਇੱਕ ਰੋਜ਼ਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ – ਅਨਿੰਦਿਤਾ ਮਿੱਤਰਾ

ਕੰਵਰ ਇੰਦਰ ਸਿੰਘ/royalpatiala.in ਨਿਊਜ਼/ਜੂਨ 7,2026

ਪੰਜਾਬ ਰਾਜ ਭਰ ਵਿੱਚ ਨਿਰਵਿਘਨ ਅਤੇ ਪਾਰਦਰਸ਼ੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਲਈ ਕੰਮ ਕਰਦੇ ਹੋਏ, ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਲਗਭਗ ਭਰਵਾਂ ਹੁੰਗਾਰਾ ਮਿਲਿਆ ਇੱਕ ਲੱਖ 10 ਹਜ਼ਾਰ 193 ਇੱਕ ਦਿਨ ਵਿੱਚ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦਿੱਤੀ।

ਸੀਈਓ ਪੰਜਾਬ ਨੇ ਵੋਟਰਾਂ ਅਤੇ ਬੀ.ਐਲ.ਓਜ਼ ਦਾ ਕੀਤਾ ਧੰਨਵਾਦ; ਇੱਕ ਰੋਜ਼ਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ - ਅਨਿੰਦਿਤਾ ਮਿੱਤਰਾ

ਉਨ੍ਹਾਂ ਅੱਗੇ ਕਿਹਾ, ਪੰਜਾਬ ਰਾਜ ਵਿੱਚ ਮੈਪਿੰਗ 85% ਤੋਂ ਵੱਧ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਵਿੱਚ 25 ਜੂਨ ਤੋਂ ਘਰ-ਘਰ ਜਾ ਕੇ ਵੋਟਾਂ ਦੀ ਗਿਣਤੀ ਸ਼ੁਰੂ ਹੋਣੀ ਹੈ।