- ਸਪੀਕਰ ਕੁਲਤਾਰ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 22 ਅਕਤੂਬਰ 2026 ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਮੁੜ ਬੁਲਾਇਆ ਗਿਆ, ਨੂੰ ਅੱਜ ਯਾਨੀ 27 ਅਕਤੂਬਰ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
The post ਸਪੀਕਰ ਕੁਲਤਾਰ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ appeared first on Desh Click.