
- ਪੰਜਾਬ ਵਿੱਚ 5 IAS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 3 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
The post ਪੰਜਾਬ ਵਿੱਚ 5 IAS ਅਫਸਰਾਂ ਦੇ ਤਬਾਦਲੇ appeared first on Desh Click.