Transfers of 10 IAS officers of Punjab

Transfers of 10 IAS officers of Punjab






  • ਪੰਜਾਬ ਦੇ 10 IAS ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 10 IAS ਅਫਸਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਕਈ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।