ਫਿਰੋਜ਼ਪੁਰ: ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਰਾਹਤ ਕੇਂਦਰਾਂ ਵਿੱਚ ਮੌਜੂਦ ਲੋਕਾਂ ਨੂੰ ਮਿਲਣਗੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ।
The post ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ appeared first on Latest Punjabi News.