AAP ਨੂੰ ਵੱਡਾ ਝਟਕਾ; ਦੋ ਵਿਧਾਇਕਾਂ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ
ਚੰਡੀਗੜ੍ਹ, 1 ਨਵੰਬਰ 2026: ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ।
ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
The post AAP ਨੂੰ ਵੱਡਾ ਝਟਕਾ; ਦੋ ਵਿਧਾਇਕਾਂ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ appeared first on Desh Click.