CM Mann will hoist the national flag in Ferozepur on Independence Day, read the details of the other ministers

CM Mann will hoist the national flag in Ferozepur on Independence Day, read the details of the other ministers

ਆਜ਼ਾਦੀ ਦਿਹਾੜੇ ‘ਤੇ CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਕੌਮੀ ਝੰਡਾ, ਬਾਕੀ ਮੰਤਰੀਆਂ ਦਾ ਪੜ੍ਹੋ ਵੇਰਵਾ

ਚੰਡੀਗੜ੍ਹ, 30 ਜੁਲਾਈ 2026-

15 ਅਗਸਤ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਪ੍ਰੋਗਰਾਮਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ, ਰਾਜ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ ਫਿਰੋਜ਼ਪੁਰ ਵਿੱਚ ਹੋਵੇਗਾ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ।