Important meeting of the Punjab Cabinet on October 31

Important meeting of the Punjab Cabinet on October 31






 

BREAKING- ਪੰਜਾਬ ਕੈਬਨਿਟ ਦੀ 31 ਅਕਤੂਬਰ ਨੂੰ ਅਹਿਮ ਮੀਟਿੰਗ

ਚੰਡੀਗੜ੍ਹ, 28 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ 31 ਅਕਤੂਬਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।